ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਹੁਣ ਵਾਰਿਸ ਪੰਜਾਬ ਦੇ ਨੇ ਵੀ ਦੇਸ਼ ਦੇ ਉਪ ਰਾਸ਼ਟਰਪਤੀ ਦੀ ਚੋਣ ਦਾ ਬਾਈਕਾਟ ਕਰ ਦਿੱਤਾ ਹੈ। ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਵੋਟ ਪਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਇਹ ਜਾਣਕਾਰੀ ਦਿੱਤੀ।
ਬ੍ਰੇਕਿੰਗ : ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਖਾਲਸਾ ਉਪ ਰਾਸ਼ਟਰਪਤੀ ਚੋਣ ਵਿੱਚ ਨਹੀਂ ਕਰਨਗੇ ਵੋਟ
RELATED ARTICLES