Sunday, July 7, 2024
HomePunjabi NewsLiberal Breakingਬ੍ਰੇਕਿੰਗ: ਅੰਮ੍ਰਿਤਪਾਲ ਸਿੰਘ ਨੂੰ NIA ਵਲੋਂ ਸਹੁੰ ਚੁੱਕਣ ਦੀ ਮਿਲੀ ਇਜਾਜ਼ਤ

ਬ੍ਰੇਕਿੰਗ: ਅੰਮ੍ਰਿਤਪਾਲ ਸਿੰਘ ਨੂੰ NIA ਵਲੋਂ ਸਹੁੰ ਚੁੱਕਣ ਦੀ ਮਿਲੀ ਇਜਾਜ਼ਤ

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਦੀ ਮਨਜ਼ੂਰੀ ਮਿਲ ਗਈ ਹੈ। ਨੈਸ਼ਨਲ ਐਨਵੈਸਟੀਗੇਸ਼ਨ ਏਜੰਸੀ (NIA) ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ। ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਸੀ।

RELATED ARTICLES

Most Popular

Recent Comments