ਬਠਿੰਡਾ ਦੇ ਬਹੁ-ਚਰਚਿਤ ‘ਕਮਲ ਕੌਰ ਭਾਬੀ’ (ਕੰਚਨ ਕੁਮਾਰੀ) ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਦੁਬਈ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਹਿਰੋਂ ਪਿਛਲੇ ਸਾਲ ਜੂਨ ਵਿੱਚ ਵਾਰਦਾਤ ਤੋਂ ਬਾਅਦ ਵਿਦੇਸ਼ ਫਰਾਰ ਹੋ ਗਿਆ ਸੀ। ਤਾਜ਼ਾ ਜਾਣਕਾਰੀ ਅਨੁਸਾਰ ਉਸ ਨੂੰ ਯੂਏਈ (UAE) ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਜਲਦੀ ਹੀ ਭਾਰਤ ਡਿਪੋਰਟ ਕੀਤਾ ਜਾ ਸਕਦਾ ਹੈ। ਪੰਜਾਬ ਪੁਲਿਸ ਇਸ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਕਰ ਰਹੀ ਹੈ।
ਬ੍ਰੇਕਿੰਗ : ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ ਵਿੱਚ ਗ੍ਰਿਫ਼ਤਾਰ
RELATED ARTICLES


