HomePunjabi NewsLiberal Breakingਬ੍ਰੇਕਿੰਗ: ਅੰਮ੍ਰਿਤਪਾਲ ਸਿੰਘ ਉਤੇ ਲਗਾਏ ਐਨਐਸਏ ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

ਬ੍ਰੇਕਿੰਗ: ਅੰਮ੍ਰਿਤਪਾਲ ਸਿੰਘ ਉਤੇ ਲਗਾਏ ਐਨਐਸਏ ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

ਐਮਪੀ ਅੰਮ੍ਰਿਤਪਾਲ ਸਿੰਘ ਤੇ ਉੱਪਰ ਲਗਾਏ ਗਏ ਐਨਐਸਏ ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਅੰਮ੍ਰਿਤਪਾਲ ਸਿੰਘ ਤੇ ਲੱਗੇ ਐਨਐਸਏ ਦੀ ਮਿਆਦ 22 ਮਾਰਚ ਨੂੰ ਖਤਮ ਹੋ ਗਈ ਸੀ। ਅੱਜ ਪੰਜਾਬ ਸਰਕਾਰ ਵੀ ਅੰਮ੍ਰਿਤਪਾਲ ਸਿੰਘ ਬਾਰੇ ਸੁਪਰੀਮ ਕੋਰਟ ਵਿੱਚ ਆਪਣੀ ਸਥਿਤੀ ਸਪੱਸ਼ਟ ਕਰੇਗੀ। ਅੰਦਾਜ਼ਾ ਇਹ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਵੀ ਸਾਥੀਆਂ ਵਾਂਗ ਅੰਮ੍ਰਿਤਸਰ ਲਿਆਂਦਾ ਜਾ ਸਕਦਾ ਹੈ।

RELATED ARTICLES

Most Popular

Recent Comments