HomePunjabi NewsLiberal Breakingਬ੍ਰੇਕਿੰਗ : ਅੰਮ੍ਰਿਤਪਾਲ ਸਿੰਘ ਦਾ ਹੋਵੇਗਾ ਡੋਪ ਟੈਸਟ ਵਕੀਲ ਨੇ ਦਿੱਤੀ ਜਾਣਕਾਰੀ

ਬ੍ਰੇਕਿੰਗ : ਅੰਮ੍ਰਿਤਪਾਲ ਸਿੰਘ ਦਾ ਹੋਵੇਗਾ ਡੋਪ ਟੈਸਟ ਵਕੀਲ ਨੇ ਦਿੱਤੀ ਜਾਣਕਾਰੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜੋ ਕਿ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਨੇ ਆਪਣੇ ਖਿਲਾਫ ਨਸ਼ੇ ਦੇ ਦੋਸ਼ਾਂ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਡੋਪ ਟੈਸਟ ਲਈ ਪੂਰੀ ਤਰ੍ਹਾਂ ਤਿਆਰ ਹਨ।

RELATED ARTICLES

Most Popular

Recent Comments