ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਹਿਯੋਗੀ ਪੱਪਲਪ੍ਰੀਤ ਸਿੰਘ ਨੂੰ ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ। ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ, ਅਦਾਲਤ ਨੇ ਪੱਪਲਪ੍ਰੀਤ ਨੂੰ 1 ਮਈ, 2025 ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ, ਅਪਪਲਪ੍ਰੀਤ ਤੋਂ ਕੁਝ ਵੀ ਬਰਾਮਦ ਨਹੀਂ ਹੋਇਆ।
ਬ੍ਰੇਕਿੰਗ : ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਨੂੰ 1 ਮਈ ਤੱਕ ਨਿਆਇਕ ਹਿਰਾਸਤ ਵਿੱਚ ਭੇਜਿਆ
RELATED ARTICLES