ਆਸਾਮ ਦੀ ਡਿਬਰੂਗੜ ਜੇਲ ਦੇ ਵਿੱਚ ਬੰਦ ਐਮਪੀ ਅੰਮ੍ਰਿਤਪਾਲ ਸਿੰਘ ਦੀ ਸਾਥੀਆਂ ਦੀ ਅੱਜ ਕੋਰਟ ਦੇ ਵਿੱਚ ਪੇਸ਼ੀ ਹੋਈ । ਅੰਮ੍ਰਿਤਸਰ ਕੋਰਟ ਦੇ ਵਿੱਚ 38 ਦੋਸ਼ੀਆਂ ਨੂੰ ਪੇਸ਼ ਕੀਤਾ ਗਿਆ ਜਿਸ ਵਿੱਚੋਂ 9 ਅੰਮ੍ਰਿਤਪਾਲ ਸਿੰਘ ਦੇ ਸਾਥੀ ਸਨ। ਇਹ ਪੇਸ਼ੀ ਅਜਨਾਲਾ ਥਾਣੇ ਵਿੱਚ ਹੋਈ ਹਿੰਸਾ ਦੇ ਮਾਮਲੇ ਦੇ ਵਿੱਚ ਕੀਤੀ ਗਈ ਹੈ।
ਬ੍ਰੇਕਿੰਗ : ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਕੋਰਟ ਦੇ ਵਿੱਚ ਹੋਈ ਪੇਸ਼ੀ
RELATED ARTICLES