HomePunjabi NewsLiberal Breakingਬ੍ਰੇਕਿੰਗ: ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਕੀਤਾ ਸ਼ਿਫਟ

ਬ੍ਰੇਕਿੰਗ: ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਕੀਤਾ ਸ਼ਿਫਟ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਨੂੰ ਲੈ ਕੇ ਇੰਡੀਗੋ ਦੀ ਫਲਾਈਟ ਰਾਹੀਂ ਡਿਬਰੂਗੜ੍ਹ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ, ਜਦਕਿ ਬਾਕੀ ਚਾਰ ਸਾਥੀਆਂ ਨੂੰ ਜਲਦੀ ਹੀ ਡਿਬਰੂਗੜ੍ਹ ਪੁਲਿਸ ਸਟੇਸ਼ਨ ਤੋਂ ਮੋਹਨਬਾੜੀ ਹਵਾਈ ਅੱਡੇ ‘ਤੇ ਲਿਜਾਇਆ ਜਾਵੇਗਾ।

RELATED ARTICLES

Most Popular

Recent Comments