ਅੰਮ੍ਰਿਤਪਾਲ ਸਿੰਘ ਨੇ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਦੇ ਤਹਿਤ ਆਪਣੀ ਲਗਾਤਾਰ ਤੀਜੀ ਨਜ਼ਰਬੰਦੀ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਜਿਸਦੀ ਅੱਜ ਸੁਣਵਾਈ ਹੋਣੀ ਹੈ । ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 17 ਅਪ੍ਰੈਲ, 2025 ਨੂੰ ਜਾਰੀ ਕੀਤਾ ਗਿਆ ਤੀਜਾ ਨਜ਼ਰਬੰਦੀ ਹੁਕਮ ਪੂਰੀ ਤਰ੍ਹਾਂ ਗੈਰ-ਕਾਨੂੰਨੀ, ਮਨਮਾਨੀ ਅਤੇ ਉਸਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ।
ਬ੍ਰੇਕਿੰਗ : ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਤੇ ਅੱਜ ਹੋਵੇਗੀ ਸੁਣਵਾਈ
RELATED ARTICLES


