ਦੀਵਾਲੀ ਤੋਂ ਪਹਿਲਾਂ ਅੰਮ੍ਰਿਤਸਰ ਹਫ਼ਤੇ ਭਰ ਲਈ ਪੰਜਾਬ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣਿਆ ਰਿਹਾ। ਸ਼ਹਿਰ ਦਾ ਹਵਾ ਗੁਣਵੱਤਾ ਸੂਚਕ ਅੰਕ (AQI) ‘ਦਰਮਿਆਨੀ’ ਤੋਂ ‘ਖਰਾਬ’ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ 26 ਤੋਂ 30 ਅਕਤੂਬਰ ਤੱਕ ਅੰਮ੍ਰਿਤਸਰ ਦਾ AQI ਕ੍ਰਮਵਾਰ 228, 310, 160, 185, ਅਤੇ 185 ਰਿਹਾ। ਜੋ ਕਿ ਅੱਜ ਹੋਰ ਖਰਾਬ ਹੋ ਸਕਦਾ ਹੈ।
ਬ੍ਰੇਕਿੰਗ : ਦਿਵਾਲੀ ਤੋਂ ਪਹਿਲਾ ਪੰਜਾਬ ਦਾ ਸਬ ਤੋਂ ਵੱਧ ਪ੍ਰਦੂਸ਼ਣ ਵਾਲਾ ਸ਼ਹਿਰ ਬਣਿਆ ਅੰਮ੍ਰਿਤਸਰ
RELATED ARTICLES