ਅੰਮ੍ਰਿਤਸਰ ਵਿੱਚ, ਪੁਲਿਸ ਨੇ ਇੱਕ ਵੱਡੀ ਕਾਰਵਾਈ ਵਿੱਚ ਦੋ ਗੈਂਗਾਂ ਦਾ ਪਰਦਾਫਾਸ਼ ਕੀਤਾ ਹੈ। ਇੱਕ ਗੈਂਗ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸੀ, ਜਦੋਂ ਕਿ ਦੂਜਾ ਅੰਤਰਰਾਜੀ ਨਸ਼ੀਲੇ ਪਦਾਰਥਾਂ ਅਤੇ ਹਵਾਲਾ ਵਿੱਚ ਸ਼ਾਮਲ ਸੀ। ਇਨ੍ਹਾਂ ਦੋਵਾਂ ਮਾਮਲਿਆਂ ਵਿੱਚ, ਪੁਲਿਸ ਨੇ ਕੁੱਲ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ 1.15 ਕਿਲੋਗ੍ਰਾਮ ਹੈਰੋਇਨ, 5 ਪਿਸਤੌਲ (3 ਗਲੌਕ 9 ਐਮਐਮ ਅਤੇ 2 ਚੀਨੀ ਪਿਸਤੌਲਾਂ ਸਮੇਤ), ਕਾਰਤੂਸ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਬ੍ਰੇਕਿੰਗ : ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫ਼ਲਤਾ, ਹਥਿਆਰ ਅਤੇ ਨਸ਼ਾ ਸਪਲਾਈ ਕਰਨ ਵਾਲੇ 2 ਗੈਂਗ ਕਾਬੂ
RELATED ARTICLES