ਇੱਕ ਵੱਡੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨਾਲ ਜੁੜੀਆਂ ਜਾਸੂਸੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੌਜੀ ਅਤੇ ਸਾਹਿਲ ਮਸੀਹ ਉਰਫ਼ ਸ਼ਾਲੀ ਵਜੋਂ ਹੋਈ ਹੈ।
ਬ੍ਰੇਕਿੰਗ : ਅੰਮ੍ਰਿਤਸਰ ਪੁਲਿਸ ਨੇ 2 ਜਸੂਸਾਂ ਨੂੰ ਕੀਤਾ ਗ੍ਰਿਫ਼ਤਾਰ
RELATED ARTICLES