ਅੰਮ੍ਰਿਤਸਰ ਦੇ ਪਿੰਡ ਰਮਦਾਸ ਦੇ ਰਹਿਣ ਵਾਲੇ ਨਾਇਬ ਸੂਬੇਦਾਰ ਪ੍ਰਗਟ ਸਿੰਘ ਅਨੰਤਨਾਗ (J&K) ਵਿਖੇ ਡਿਊਟੀ ਦੌਰਾਨ ਸ਼ਹੀਦ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੀ ਬਹਾਦਰੀ ਨੂੰ ਸਲਾਮ ਕਰਦਿਆਂ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਪੀੜਤ ਪਰਿਵਾਰ ਦੀ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇਗੀ।
ਬ੍ਰੇਕਿੰਗ : ਅੰਮ੍ਰਿਤਸਰ ਦਾ ਜਵਾਨ ਪ੍ਰਗਟ ਸਿੰਘ ਜੰਮੂ-ਕਸ਼ਮੀਰ ‘ਚ ਸ਼ਹੀਦ: CM ਮਾਨ ਵੱਲੋਂ ਸ਼ਰਧਾਂਜਲੀ
RELATED ARTICLES


