ਅੱਜ ਸ਼ਾਮ 5:30 ਵਜੇ ਚੰਡੀਗੜ੍ਹ ਦੇ ਸੈਕਟਰ 26 ਵਿੱਚ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਇੱਕ ਮਹੱਤਵਪੂਰਨ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ 28 ਕਿਸਾਨ ਨੇਤਾ ਸ਼ਾਮਲ ਹੋਣਗੇ, ਜਦਕਿ ਕੇਂਦਰੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਰਹਿਣਗੇ। ਮੀਟਿੰਗ ਵਿੱਚ ਕਿਸਾਨਾਂ ਦੀਆਂ ਮੁੱਖ ਮੰਗਾਂ, ਜਿਵੇਂ ਕਿ ਨਿਯੁਨਤਮ ਸਮਰਥਨ ਮੁੱਲ (MSP) ਦੀ ਗਾਰੰਟੀ ਅਤੇ ਹੋਰ ਮੁੱਦਿਆਂ ‘ਤੇ ਚਰਚਾ ਹੋਵੇਗੀ।
ਬ੍ਰੇਕਿੰਗ: ਅੱਜ ਚੰਡੀਗੜ੍ਹ ਵਿਖੇ ਸਰਕਾਰ ਤੇ ਕਿਸਾਨਾਂ ਵਿੱਚਕਾਰ ਹੋਵੇਗੀ ਅਹਿਮ ਮੀਟਿੰਗ
RELATED ARTICLES