HomePunjabi NewsBusinessਬ੍ਰੇਕਿੰਗ : ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਕਾਰਜਕਾਰੀ ਨਿਰਦੇਸ਼ਕ ਬਣੇ ਅਨੰਤ ਅੰਬਾਨੀ

ਬ੍ਰੇਕਿੰਗ : ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਕਾਰਜਕਾਰੀ ਨਿਰਦੇਸ਼ਕ ਬਣੇ ਅਨੰਤ ਅੰਬਾਨੀ

ਰਿਲਾਇੰਸ ਇੰਡਸਟਰੀਜ਼ ਲਿਮਟਿਡ ਨੇ ਸ਼ਨੀਵਾਰ ਨੂੰ ਮੁਕੇਸ਼ ਅੰਬਾਨੀ ਦੇ ਛੋਟੇ ਪੁੱਤਰ ਅਨੰਤ ਅੰਬਾਨੀ ਨੂੰ ਕੰਪਨੀ ਦਾ ਕਾਰਜਕਾਰੀ ਨਿਰਦੇਸ਼ਕ ਨਿਯੁਕਤ ਕੀਤਾ ਹੈ। ਅਨੰਤ 1 ਮਈ ਤੋਂ 5 ਸਾਲਾਂ ਲਈ ਇਸ ਅਹੁਦੇ ‘ਤੇ ਰਹਿਣਗੇ। ਉਹ 2023 ਤੋਂ ਕੰਪਨੀ ਵਿੱਚ ਇੱਕ ਗੈਰ-ਕਾਰਜਕਾਰੀ ਨਿਰਦੇਸ਼ਕ ਹਨ। ਰਿਲਾਇੰਸ ਨੇ ਐਕਸਚੇਂਜ ਫਾਈਲਿੰਗ ਵਿੱਚ ਇਹ ਜਾਣਕਾਰੀ ਦਿੱਤੀ ਹੈ।

RELATED ARTICLES

Most Popular

Recent Comments