ਦਿੱਲੀ ਦੀ ਅਦਾਲਤ ਨੇ ਹੁਕਮ ਦਿੱਤਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਕਿਸੇ ਵੀ ਪੁਲਿਸ ਏਜੰਸੀ ਵੱਲੋਂ ਪ੍ਰੋਡਕਸ਼ਨ ਵਾਰੰਟ ‘ਤੇ ਨਹੀਂ ਲਿਆਂਦਾ ਜਾ ਸਕਦਾ। ਪੁੱਛਗਿੱਛ ਸਿਰਫ਼ ਤਿਹਾੜ ਜੇਲ੍ਹ ਵਿੱਚ ਹੀ ਹੋਵੇਗੀ। ਇਹ ਫੈਸਲਾ ਸੁਰੱਖਿਆ ਕਾਰਨਾਂ ਕਰਕੇ ਲਿਆ ਗਿਆ ਹੈ। ਹਾਲ ਹੀ ਵਿੱਚ ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ ਗਏ ਅਨਮੋਲ ਨੂੰ ਭਾਰਤ ਆਉਣ ਤੋਂ ਬਾਅਦ NIA ਨੇ ਹਿਰਾਸਤ ਵਿੱਚ ਲੈ ਲਿਆ ਸੀ।
ਬ੍ਰੇਕਿੰਗ : ਅਨਮੋਲ ਬਿਸ਼ਨੋਈ ਤੋਂ ਸਿਰਫ਼ ਤਿਹਾੜ ਜੇਲ੍ਹ ਵਿੱਚ ਹੀ ਹੋ ਸਕੇਗੀ ਪੁੱਛਗਿੱਛ
RELATED ARTICLES


