More
    HomePunjabi NewsLiberal BreakingBREAKING: ਅਨਮੋਲ ਗਗਨ ਮਾਨ ਨੇ ਕੇਜਰੀਵਾਲ ਤੇ ਸਿਸੋਦੀਆ ਦੇ ਬਰੀ ਹੋਣ ਨੂੰ...

    BREAKING: ਅਨਮੋਲ ਗਗਨ ਮਾਨ ਨੇ ਕੇਜਰੀਵਾਲ ਤੇ ਸਿਸੋਦੀਆ ਦੇ ਬਰੀ ਹੋਣ ਨੂੰ ਦੱਸਿਆ ਸੱਚਾਈ ਦੀ ਜਿੱਤ

    ਪੰਜਾਬ ਦੀ ਕੈਬਿਨੇਟ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਰਾਬ ਘੁਟਾਲੇ ਕੇਸ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਬਰੀ ਹੋਣ ਨੂੰ ਸੱਚਾਈ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸੱਚਾਈ ਦੀ ਕਦੇ ਹਾਰ ਨਹੀਂ ਹੁੰਦੀ ਅਤੇ ਇਹ ਫੈਸਲਾ ਦਰਸਾਉਂਦਾ ਹੈ ਕਿ ਬਿਨਾਂ ਸਬੂਤ ਕਿਸੇ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਕੋਰਟ ਦੇ ਫੈਸਲੇ ਨਾਲ AAP ਨੇਤਾਵਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਪਾਰਟੀ ਨੇ ਇਸਨੂੰ ਲੋਕਤੰਤਰ ਦੀ ਜਿੱਤ ਦੱਸਿਆ ਹੈ।

    RELATED ARTICLES

    Most Popular

    Recent Comments