4 ਸਾਲ ਪਹਿਲਾਂ 2021 ਵਿੱਚ ਮੋਹਾਲੀ ਵਿੱਚ ਦਿਨ-ਦਿਹਾੜੇ ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਦੇ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਇਸ ਮਾਮਲੇ ਵਿੱਚ ਧਰਮਿੰਦਰ ਗੁਗਨੀ ਨਾਮ ਦੇ ਇੱਕ ਮੁਲਜ਼ਮ ਨੂੰ ਨਾਮਜ਼ਦ ਕੀਤਾ ਗਿਆ ਹੈ। ਦੋਸ਼ੀ ਨੇ ਆਪਣੇ ਵਕੀਲ ਰਾਹੀਂ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਮੋਹਾਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ।
ਬ੍ਰੇਕਿੰਗ: ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਇੱਕ ਹੋਰ ਦੋਸ਼ੀ ਦਾ ਨਾਮ ਆਇਆ ਸਾਹਮਣੇ
RELATED ARTICLES