ਪੰਜਾਬ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਅੱਤਵਾਦੀ ਅਰਸ਼ ਡੱਲਾ ਦੇ ਇੱਕ ਹੋਰ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦਾ ਨਾਮ ਕੁਲਵਿੰਦਰ ਸਿੰਘ ਉਰਫ਼ ਕਿੰਦਾ ਹੈ। ਕਿੰਦਾ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਚਾਰ ਤੋਂ ਵੱਧ ਮਾਮਲੇ ਦਰਜ ਹਨ। ਦੋਸ਼ੀ ਕੁਲਵਿੰਦਰ ਸਿੰਘ ਉਰਫ਼ ਕਿੰਦਾ ਵਿਰੁੱਧ ਚਾਰ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਮਾਮਲੇ ਸ਼ਾਮਲ ਹਨ।
ਬ੍ਰੇਕਿੰਗ : ਅੱਤਵਾਦੀ ਅਰਸ਼ ਡੱਲਾ ਦਾ ਇੱਕ ਹੋਰ ਸਾਥੀ ਹੋਇਆ ਗ੍ਰਿਫ਼ਤਾਰ
RELATED ARTICLES