ਆਮ ਆਦਮੀ ਪਾਰਟੀ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਨੂੰ ਮਜ਼ਬੂਤ ਕਰਨ ਲਈ ਇੱਕ ਵਿਆਪਕ ਰਣਨੀਤੀ ‘ਤੇ ਕੰਮ ਕਰ ਰਹੀ ਹੈ। ਇਸ ਸਬੰਧ ਵਿੱਚ, ਪਾਰਟੀ ਨੇ ਹੁਣ ਨਸ਼ਾ ਛੁਡਾਊ ਮੋਰਚੇ ਲਈ ਜ਼ੋਨ ਕੋਆਰਡੀਨੇਟਰ, ਏਰੀਆ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਪਾਰਟੀ ਨੇ 427 ਵਿਅਕਤੀਆਂ ਦੀ ਇੱਕ ਲੰਬੀ ਸੂਚੀ ਜਾਰੀ ਕੀਤੀ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਵਲੋਂ ਨਸ਼ਿਆ ਵਿਰੁੱਧ ਇੱਕ ਹੋਰ ਵੱਡਾ ਕਦਮ
RELATED ARTICLES