ਕੈਨੇਡਾ ਜਾਣ ਦੇ ਚਾਹਵਾਨ ਲੋਕਾਂ ਨੂੰ ਕੈਨੇਡਾ ਸਰਕਾਰ ਨੇ ਇੱਕ ਹੋਰ ਝਟਕਾ ਦਿੱਤਾ ਹੈ। ਕਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਕਾਨੂੰਨਾ ਵਿੱਚ ਬਦਲਾਅ ਕਰਦਿਆਂ 2025 ਵਿੱਚ ਸਥਾਈ ਨਿਵਾਸ ਲਈ ਮਾਪਿਆਂ ਅਤੇ ਦਾਦਾ-ਦਾਦੀ ਨੂੰ ਸਪਾਂਸਰ ਕਰਨ ਵਾਲੀਆਂ ਨਵੀਆਂ ਅਰਜ਼ੀਆਂ ਨੂੰ ਸਵੀਕਾਰ ਨਾ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਉਨਾਂ ਲੋਕਾਂ ਨੂੰ ਝਟਕਾ ਲੱਗੇਗਾ ਜਿਹੜੇ ਬੱਚਿਆਂ ਦੇ ਨਿਰਭਰ ਹੋ ਕੇ ਪੀਆਰ ਲੈਣਾ ਚਾਹੁੰਦੇ ਸਨ।
ਬ੍ਰੇਕਿੰਗ : ਕਨੇਡਾ ਵਿੱਚ ਪੀਆਰ ਲੈਣ ਦੇ ਚਾਹਵਾਨਾਂ ਨੂੰ ਕੈਨੇਡਾ ਸਰਕਾਰ ਨੇ ਦਿੱਤਾ ਇੱਕ ਹੋਰ ਝਟਕਾ
RELATED ARTICLES