ਪੰਜਾਬ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ, ਪਰ ਮੈਦਾਨੀ ਇਲਾਕਿਆਂ ‘ਚ ਇਸ ਦਾ ਅਸਰ ਦਿਖਾਈ ਨਹੀਂ ਦੇ ਰਿਹਾ। ਪਰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ 12 ਤੋਂ 15 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਗਰਮੀ ਹੋਰ ਵਧਣ ਦੇ ਆਸਾਰ ਹਨ।
ਬ੍ਰੇਕਿੰਗ : ਪੰਜਾਬ ਦੇ ਮੌਸਮ ਵਿੱਚ ਇੱਕ ਵਾਰੀ ਫਿਰ ਤੋਂ ਆਇਆ ਬਦਲਾਅ
RELATED ARTICLES