HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ ਮੌਸਮ ਵਿੱਚ ਇੱਕ ਵਾਰੀ ਫਿਰ ਤਬਦੀਲੀ

ਬ੍ਰੇਕਿੰਗ : ਪੰਜਾਬ ਦੇ ਮੌਸਮ ਵਿੱਚ ਇੱਕ ਵਾਰੀ ਫਿਰ ਤਬਦੀਲੀ

ਪੰਜਾਬ ਦਾ ਮੌਸਮ ਅੱਜ ਤੋਂ ਇੱਕ ਵਾਰ ਫਿਰ ਬਦਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਅਤੇ ਕੱਲ੍ਹ (20 ਮਾਰਚ) ਨੂੰ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਤੂਫਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਬਦਲਾਅ ਵੈਸਟਰਨ ਡਿਸਟਰਬੈਂਸ ਦੇ ਕਾਰਨ ਹੋ ਰਿਹਾ ਹੈ।

RELATED ARTICLES

Most Popular

Recent Comments