ਕੈਨੇਡਾ ਵਿੱਚ ਅਦਾਕਾਰ-ਕਾਮੇਡੀਅਨ ਕਪਿਲ ਸ਼ਰਮਾ ਦੇ ਕੈਪਸ ਕੈਫੇ ਨੂੰ ਗੋਲੀਬਾਰੀ ਦਾ ਨਿਸ਼ਾਨਾ ਬਣਾਇਆ ਗਿਆ ਹੈ। ਇਹ ਤੀਜੀ ਵਾਰ ਹੈ ਜਦੋਂ ਕਪਿਲ ਦੇ ਕੈਫੇ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੋਲਡੀ ਢਿੱਲੋਂ ਅਤੇ ਕੁਲਵੀਰ ਸਿੱਧੂ ਨੇਪਾਲੀ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਗੋਲੀਬਾਰੀ ਤੋਂ ਬਾਅਦ, ਲਾਰੈਂਸ ਗੈਂਗ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾਈ।
ਬ੍ਰੇਕਿੰਗ : ਕਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਤੇ ਫ਼ਿਰ ਗੋਲੀਬਾਰੀ
RELATED ARTICLES