ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਲਈ ਹਰੇਕ ਜ਼ਿਲ੍ਹੇ ਵਿੱਚ ਇੱਕ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਆਮ ਆਦਮੀ ਪਾਰਟੀ ਨੇ ਇੱਕ ਸੂਚੀ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਸਾਰੇ ਨਿਯੁਕਤ ਆਗੂ ਜਲਦੀ ਤੋਂ ਜਲਦੀ ਆਪਣੇ ਅਹੁਦਿਆਂ ਦਾ ਚਾਰਜ ਸੰਭਾਲ ਲੈਣਗੇ। ਇਹ ਸਾਰੇ ਕੋਆਰਡੀਨੇਟਰ ਆਪਣੇ ਆਪਣੇ ਇਲਾਕਿਆਂ ਦੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾਉਣਗੇ।
ਬ੍ਰੇਕਿੰਗ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਮਜ਼ਬੂਤ ਬਣਾਉਣ ਲਈ ਇੱਕ ਹੋਰ ਕਦਮ
RELATED ARTICLES