HomePunjabi NewsLiberal Breakingਬ੍ਰੇਕਿੰਗ: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟੇ ਦਾ ਸੇਜਲ ਅੱਖਾਂ ਨਾਲ ਹੋਇਆ ਅੰਤਿਮ...

ਬ੍ਰੇਕਿੰਗ: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟੇ ਦਾ ਸੇਜਲ ਅੱਖਾਂ ਨਾਲ ਹੋਇਆ ਅੰਤਿਮ ਸਸਕਾਰ; ਪੁੱਤਰ ਤੇ ਪਿਤਾ ਨੇ ਦਿੱਤੀ ਮੁਖਾਗਨੀ

ਮਾਨਸਾ: ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਅੱਜ ਦੀਵਾਲੀ ਵਾਲੇ ਦਿਨ ਚਕੇਰੀਆਂ ਸੜਕ ਸਥਿਤ ਉਨ੍ਹਾਂ ਦੇ ਜੱਦੀ ਖੇਤ ਵਿੱਚ ਸੇਜਲ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੇ ਵੱਡੇ ਪੁੱਤਰ ਅਤੇ ਪਿਤਾ ਨੇ ਚਿਤਾ ਨੂੰ ਅਗਨੀ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁੱਜੇ ਲੋਕਾਂ, ਰਿਸ਼ਤੇਦਾਰਾਂ ਅਤੇ ਜਥੇਬੰਦੀਆਂ ਦੇ ਆਗੂਆਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਸਸਕਾਰ ਮੌਕੇ ਬੁਲਾਰਿਆਂ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ‘ਤੇ ਚਿੰਤਾ ਪ੍ਰਗਟਾਈ ਅਤੇ ਸਰਕਾਰਾਂ ‘ਤੇ ਨਸ਼ਾ ਤਸਕਰਾਂ ਨੂੰ ਸਿਆਸੀ ਸਰਪ੍ਰਸਤੀ ਦੇਣ ਦੇ ਗੰਭੀਰ ਦੋਸ਼ ਲਾਏ।

RELATED ARTICLES

Most Popular

Recent Comments