ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਸ਼ੁੱਕਰਵਾਰ ਸਵੇਰੇ ਲੁਧਿਆਣਾ ਦੇ ਜਗਰਾਉਂ ਵਿੱਚ ਇੱਕ ਵੱਡਾ ਆਪ੍ਰੇਸ਼ਨ ਕੀਤਾ ਅਤੇ ਬਦਨਾਮ ਨਸ਼ਾ ਤਸਕਰ ਸੰਨੀ ਸਿੰਘ ਦੇ ਟਿਕਾਣੇ ‘ਤੇ ਛਾਪਾ ਮਾਰਿਆ। ਆਪ੍ਰੇਸ਼ਨ ਦੌਰਾਨ ਪੁਲਿਸ ਅਤੇ ਤਸਕਰਾਂ ਵਿਚਕਾਰ ਸਿੱਧਾ ਮੁਕਾਬਲਾ ਹੋਇਆ ਜਿਸ ਵਿੱਚ ਦੋਵਾਂ ਪਾਸਿਆਂ ਤੋਂ ਗੋਲੀਆਂ ਚਲਾਈਆਂ ਗਈਆਂ।
ਬ੍ਰੇਕਿੰਗ : ਐਂਟੀ ਨਾਰਕੋਟਿਕਸ ਟਾਸਕ ਫੋਰਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਵੱਡਾ ਐਕਸ਼ਨ
RELATED ARTICLES