HomePunjabi NewsLiberal Breakingਬ੍ਰੇਕਿੰਗ: ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ; ਨਮ ਅੱਖਾਂ ਨਾਲ...

ਬ੍ਰੇਕਿੰਗ: ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ; ਨਮ ਅੱਖਾਂ ਨਾਲ ਦਿੱਤੀ ਗਈ ਸ਼ਰਧਾਂਜਲੀ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੁੱਜੀ ਸੰਗਤ

ਤਲਵੰਡੀ ਸਾਬੋ: ਨਸ਼ਿਆਂ ਖਿਲਾਫ਼ ਲੜਨ ਵਾਲੇ ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋ ਰਹੀ ਹੈ। ਇਸ ਮੌਕੇ ਪਰਿਵਾਰ ਅਤੇ ਸੰਗਤਾਂ ਦੀਆਂ ਅੱਖਾਂ ਨਮ ਹੋ ਗਈਆਂ। ਸ਼ਰਧਾਂਜਲੀ ਸਮਾਗਮ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਲੋਕ ਅਤੇ ਵੱਖ-ਵੱਖ ਜਥੇਬੰਦੀਆਂ ਪਹੁੰਚ ਰਹੀਆਂ ਹਨ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ।

RELATED ARTICLES

Most Popular

Recent Comments