HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ 29 ਅਪ੍ਰੈਲ ਨੂੰ ਰਹੇਗੀ ਸਰਕਾਰੀ ਛੁੱਟੀ

ਬ੍ਰੇਕਿੰਗ : ਪੰਜਾਬ ਵਿੱਚ 29 ਅਪ੍ਰੈਲ ਨੂੰ ਰਹੇਗੀ ਸਰਕਾਰੀ ਛੁੱਟੀ

ਪੰਜਾਬ ਵਿੱਚ 29 ਅਪ੍ਰੈਲ, ਮੰਗਲਵਾਰ ਨੂੰ ਜਨਤਕ ਛੁੱਟੀ ਹੋਵੇਗੀ। ਸਰਕਾਰ ਨੇ ਇਹ ਫੈਸਲਾ 29 ਅਪ੍ਰੈਲ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੇ ਜਨਮ ਦਿਵਸ ਸਬੰਧੀ ਲਿਆ ਹੈ। ਇਸ ਦਿਨ ਸਾਰੇ ਸਕੂਲਾਂ, ਕਾਲਜਾਂ, ਸਰਕਾਰੀ ਦਫ਼ਤਰਾਂ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਵਿੱਚ 29 ਅਪ੍ਰੈਲ ਵੀ ਸ਼ਾਮਲ ਹੈ।

RELATED ARTICLES

Most Popular

Recent Comments