ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਸਾਬਕਾ ਮੰਤਰੀ ਬੂਟਾ ਸਿੰਘ ਵਿਰੁੱਧ ਟਿੱਪਣੀ ਕਰਨ ਲਈ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮ ਦਿੱਤੇ ਹਨ। ਡੀਐਸਪੀ ਕਪੂਰਥਲਾ ਹਰਗੁਰਦੇਵ ਸਿੰਘ ਨੂੰ ਚੰਡੀਗੜ੍ਹ ਤਲਬ ਕੀਤਾ ਗਿਆ ਸੀ ਅਤੇ ਪੁੱਛਿਆ ਗਿਆ ਸੀ ਕਿ ਰਾਜਾ ਵੜਿੰਗ ਨੂੰ ਅਜੇ ਤੱਕ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ।
ਬ੍ਰੇਕਿੰਗ : ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੇ ਆਦੇਸ਼
RELATED ARTICLES


