HomePunjabi NewsEntertainmentਬ੍ਰੇਕਿੰਗ : ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ

ਬ੍ਰੇਕਿੰਗ : ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ

ਲੁਧਿਆਣਾ ਕੋਰਟ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। 10 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਸੋਨੂੰ ਸੂਦ ਲੁਧਿਆਣਾ ਅਦਾਲਤ ‘ਚ ਗਵਾਹੀ ਦੇਣ ਲਈ ਨਹੀਂ ਆਇਆ। ਇਸ ਤੋਂ ਬਾਅਦ ਲੁਧਿਆਣਾ ਦੀ ਜੁਡੀਸ਼ੀਅਲ ਮੈਜਿਸਟਰੇਟ ਰਮਨਪ੍ਰੀਤ ਕੌਰ ਨੇ ਸੋਨੂੰ ਸੂਦ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ, ਜੋ ਗ਼ੈਰ-ਜ਼ਮਾਨਤੀ ਹੈ।

RELATED ARTICLES

Most Popular

Recent Comments