ਲੁਧਿਆਣਾ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿਖੇ ਜੇਲ੍ਹ ਵਿੱਚ ਬੰਦ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਪਰਿਵਾਰ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਮਨੀ ਲਾਂਡਰਿੰਗ ਮਾਮਲੇ ਵਿੱਚ ED ਵੱਲੋਂ ਗ੍ਰਿਫ਼ਤਾਰ ਅਰੋੜਾ ਨੂੰ ਪਾਰਟੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ ਹੈ। ਦੋਵਾਂ ਆਗੂਆਂ ਨੇ ਪਰਿਵਾਰ ਨੂੰ ਹੌਸਲਾ ਦਿੰਦਿਆਂ ਪੂਰੇ ਸਮਰਥਨ ਦਾ ਭਰੋਸਾ ਦਿੱਤਾ।
ਬ੍ਰੇਕਿੰਗ: ਲੁਧਿਆਣਾ ਪੁੱਜੇ ਅਰਵਿੰਦ ਕੇਜਰੀਵਾਲ ਤੇ CM ਭਗਵੰਤ ਮਾਨ, ਜੇਲ੍ਹ ‘ਚ ਬੰਦ ਮੰਤਰੀ ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
RELATED ARTICLES


