ਲੁਧਿਆਣਾ ‘ਚ 18 ਮਾਰਚ ਨੂੰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੱਖੋਵਾਲ ਰੋਡ ‘ਤੇ ਸਥਿਤ ਇਨਡੋਰ ਸਟੇਡੀਅਮ ‘ਚ ਰੈਲੀ ਕਰਨਗੇ। ਸੂਤਰਾਂ ਮੁਤਾਬਕ ਇਹ ਖਬਰ ਸਾਹਮਣੇ ਆਈ ਹੈ। ਕੇਜਰੀਵਾਲ ਅਤੇ ਸੀਐਮ ਮਾਨ 18 ਮਾਰਚ ਨੂੰ ਸਿਵਲ ਹਸਪਤਾਲ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਹਸਪਤਾਲ ਵਿੱਚ ਆਧੁਨਿਕ ਸੇਵਾਵਾਂ ਦਾ ਉਦਘਾਟਨ ਕਰਨਗੇ।
ਬ੍ਰੇਕਿੰਗ : ਲੁਧਿਆਣਾ ਵਿੱਚ ਅਰਵਿੰਦ ਕੇਜਰੀਵਾਲ ਅਤੇ ਸੀਐਮ ਮਾਨ ਕਰਨਗੇ ਰੋਡ ਸ਼ੋ
RELATED ARTICLES