Saturday, April 27, 2024
HomePunjabi NewsLiberal Breakingਬ੍ਰੇਕਿੰਗ: ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ ਕੋਰਟ ਨੇ 1 ਅਪ੍ਰੈਲ ਤੱਕ...

ਬ੍ਰੇਕਿੰਗ: ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ ਕੋਰਟ ਨੇ 1 ਅਪ੍ਰੈਲ ਤੱਕ ਭੇਜਿਆ ਰਿਮਾਂਡ ਤੇ

ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਕੋਰਟ ਨੇ ਇੱਕ ਵਾਰੀ ਫਿਰ ਤੋਂ ਕੇਜਰੀਵਾਲ ਦਾ ਰਿਮਾਂਡ ਵਧਾ ਦਿੱਤਾ ਹੈ। ਹੁਣ ਅਰਵਿੰਦ ਕੇਜਰੀਵਾਲ ਇੱਕ ਅਪ੍ਰੈਲ ਤੱਕ ਜੇਲ ਵਿੱਚ ਹੀ ਰਹਿਣਗੇ। ਦੱਸ ਦਈਏ ਕਿ ਅੱਜ ਅਰਵਿੰਦ ਕੇਜਰੀਵਾਲ ਦਾ ਰਿਮਾਂਡ ਖਤਮ ਹੋਇਆ ਸੀ ਤੇ ਉਹਨਾਂ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ।

RELATED ARTICLES

Most Popular

Recent Comments