HomePunjabi NewsLiberal Breakingਬ੍ਰੇਕਿੰਗ: ਅਕਾਲੀ-ਭਾਜਪਾ ਗਠਜੋੜ 'ਤੇ ਅਰਵਿੰਦ ਕੇਜਰੀਵਾਲ ਦਾ ਤਿੱਖਾ ਹਮਲਾ; ਕਿਹਾ- ਸੱਤਾ ਖ਼ਾਤਰ...

ਬ੍ਰੇਕਿੰਗ: ਅਕਾਲੀ-ਭਾਜਪਾ ਗਠਜੋੜ ‘ਤੇ ਅਰਵਿੰਦ ਕੇਜਰੀਵਾਲ ਦਾ ਤਿੱਖਾ ਹਮਲਾ; ਕਿਹਾ- ਸੱਤਾ ਖ਼ਾਤਰ ਕਦੇ ਇਕੱਠੇ ਹੁੰਦੇ ਤੇ ਕਦੇ ਵੱਖ ਹੋ ਜਾਂਦੇ ਨੇ

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਹੋਏ ਗਠਜੋੜ ‘ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਤਿੱਖਾ ਨਿਸ਼ਾਨਾ ਸੇਧਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸੱਤਾ ਦੇ ਲਾਲਚ ਕਰਕੇ ਭਾਜਪਾ ਨਾਲ ਕਦੇ ਗੱਠਜੋੜ ਕਰ ਲੈਂਦਾ ਹੈ ਅਤੇ ਕਦੇ ਵੱਖ ਹੋ ਜਾਂਦਾ ਹੈ, ਜਿਸ ਨੂੰ ਸਾਰਾ ਪੰਜਾਬ ਦੇਖ ਰਿਹਾ ਹੈ। ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ‘ਆਪ’ ਦਾ ਗੱਠਜੋੜ ਸਿਰਫ਼ ਪੰਜਾਬ ਦੇ ਲੋਕਾਂ ਅਤੇ ਸੂਬੇ ਦੇ ਵਿਕਾਸ ਨਾਲ ਹੈ।

RELATED ARTICLES

Most Popular

Recent Comments