ਪੰਜਾਬ ਵਿੱਚ 20 ਨਵੰਬਰ ਨੂੰ ਹੋਣ ਵਾਲੀਆਂ ਚਾਰ ਸੀਟਾਂ ਦੀਆਂ ਜ਼ਿਮਨੀ ਚੋਣਾਂ ਲਈ ‘ਆਪ’ ਨੇ ਪ੍ਰਚਾਰ ਨੂੰ ਤੇਜ਼ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਰੋਡ ਸ਼ੋਅ ਕਰ ਰਹੇ ਹਨ, ਜਦਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ 9 ਨਵੰਬਰ ਤੋਂ ਚੱਬੇਵਾਲ, ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਬਰਨਾਲਾ ‘ਚ ਪ੍ਰਚਾਰ ਕਰਨਗੇ।
ਬ੍ਰੇਕਿੰਗ : ਅਰਵਿੰਦ ਕੇਜਰੀਵਾਲ 9 ਨਵੰਬਰ ਤੋਂ ਚੱਬੇਵਾਲ ਅਤੇ ਬਾਕੀ ਹਲਕਿਆਂ ਵਿੱਚ ਕਰਨਗੇ ਚੋਣ ਪ੍ਰਚਾਰ
RELATED ARTICLES