HomePunjabi NewsLiberal Breakingਬ੍ਰੇਕਿੰਗ: ਅਰਵਿੰਦ ਕੇਜਰੀਵਾਲ ਦਾ ਅਮਿਤ ਸ਼ਾਹ 'ਤੇ ਵੱਡਾ ਹਮਲਾ; '736 ਕਰੋੜ ਦਾ...

ਬ੍ਰੇਕਿੰਗ: ਅਰਵਿੰਦ ਕੇਜਰੀਵਾਲ ਦਾ ਅਮਿਤ ਸ਼ਾਹ ‘ਤੇ ਵੱਡਾ ਹਮਲਾ; ‘736 ਕਰੋੜ ਦਾ ਨਸ਼ਾ ਵੇਚਣ ਵਾਲੇ ਨਾਲ ਗੱਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ‘ਚ ਡੋਬਣ ਦੀ ਤਿਆਰੀ’

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਿਸ ਵਿਅਕਤੀ ਨੇ ਪੰਜਾਬ ਵਿੱਚ 736 ਕਰੋੜ ਰੁਪਏ ਦਾ ਨਸ਼ਾ ਵੇਚ ਕੇ ਪੈਸਾ ਆਪਣੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਇਆ ਹੈ, ਅਮਿਤ ਸ਼ਾਹ ਉਸੇ ਵਿਅਕਤੀ ਨਾਲ ਸਿਆਸੀ ਗੱਠਜੋੜ ਕਰ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਭਾਜਪਾ ਇਸ ਗੱਠਜੋੜ ਰਾਹੀਂ ਪੰਜਾਬ ਨੂੰ ਮੁੜ ਨਸ਼ਿਆਂ ਦੀ ਦਲਦਲ ਵਿੱਚ ਡੋਬਣ ਦੀ ਡੂੰਘੀ ਸਾਜ਼ਿਸ਼ ਰਚ ਰਹੀ ਹੈ।

RELATED ARTICLES

Most Popular

Recent Comments