ਦਿੱਲੀ ਦੇ LG ਵੀਕੇ ਸਕਸੈਨਾ ਨੇ ਸ਼ਨੀਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਖਿਲਾਫ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। 5 ਦਸੰਬਰ ਨੂੰ ਈਡੀ ਨੇ ਐਲਜੀ ਤੋਂ ਕੇਜਰੀਵਾਲ ਦੇ ਖਿਲਾਫ ਮੁਕੱਦਮਾ ਚਲਾਉਣ ਦੀ ਇਜਾਜ਼ਤ ਮੰਗੀ ਸੀ। ਈਡੀ ਨੇ ਇਸ ਸਾਲ ਮਾਰਚ ਵਿੱਚ ਮਨੀ ਲਾਂਡਰਿੰਗ ਦੀ ਰੋਕਥਾਮ (ਪੀਐਮਐਲਏ) ਤਹਿਤ ਮੁੱਖ ਮੰਤਰੀ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਕੇਜਰੀਵਾਲ ਨੂੰ 4 ਘੰਟੇ ਦੀ ਪੁੱਛਗਿੱਛ ਤੋਂ ਬਾਅਦ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ ਹੈ
ਬ੍ਰੇਕਿੰਗ : ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀਆਂ ਵਧੀਆਂ ਮੁਸ਼ਕਿਲਾਂ
RELATED ARTICLES