ਦਿੱਲੀ ਵਿਧਾਨ ਸਭਾ ਚੋਣਾਂ ਦੇ ਲਈ 70 ਸੀਟਾਂ ਤੇ ਅੱਜ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰ ਤੋਂ ਹੀ ਸ਼ੁਰੂ ਹੋ ਚੁੱਕੀ ਹੈ । ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਵੋਟ ਪਾਈ । ਇਸ ਦੇ ਨਾਲ ਹੀ ਉਹਨਾਂ ਨੇ ਆਪਣੇ ਮਾਤਾ ਪਿਤਾ ਨੂੰ ਵੀ ਲਿਜਾ ਕੇ ਵੋਟ ਪਵਾਈ। ਤਸਵੀਰਾਂ ਵਿੱਚ ਦੇਖਿਆ ਜਾ ਸਕਦਾ ਹੈ ਕਿ ਉਹ ਆਪਣੇ ਮਾਤਾ ਪਿਤਾ ਨੂੰ ਵ੍ਹੀਲ ਚੇਅਰ ਤੇ ਲੈ ਕੇ ਆ ਰਹੇ ਹਨ।
ਬ੍ਰੇਕਿੰਗ : ਅਰਵਿੰਦ ਕੇਜ਼ਰੀਵਾਲ ਦੇ ਮਾਤਾ ਪਿਤਾ ਨੇ ਪਾਈ ਆਪਣੀ ਵੋਟ
RELATED ARTICLES