ਤਰਨਤਾਰਨ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਭਾਰੀ ਜਿੱਤ ਤੋਂ ਬਾਅਦ, ਸੂਬੇ ਵਿੱਚ ਰਾਜਨੀਤਿਕ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਤਰਨਤਾਰਨ ਉਪ ਚੋਣ ਵਿੱਚ ਇਹ ਇਤਿਹਾਸਕ ਜਿੱਤ ਇਹ ਸਪੱਸ਼ਟ ਕਰਦੀ ਹੈ ਕਿ ਪੰਜਾਬ ਦੇ ਲੋਕ ਕੰਮ ਦੀ ਰਾਜਨੀਤੀ ਅਤੇ ਭਗਵੰਤ ਮਾਨ ਦੀ ਇਮਾਨਦਾਰ ਅਗਵਾਈ ਨੂੰ ਤਰਜੀਹ ਦਿੰਦੇ ਹਨ।
ਬ੍ਰੇਕਿੰਗ : ਤਰਨ ਤਾਰਨ ਚੋਣ ਵਿੱਚ ਜਿੱਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਦਾ ਬਿਆਨ ਆਇਆ ਸਾਹਮਣੇ
RELATED ARTICLES


