HomePunjabi NewsLiberal Breakingਬ੍ਰੇਕਿੰਗ : ਤਰਨ ਤਾਰਨ ਚੋਣ ਵਿੱਚ ਜਿੱਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਦਾ...

ਬ੍ਰੇਕਿੰਗ : ਤਰਨ ਤਾਰਨ ਚੋਣ ਵਿੱਚ ਜਿੱਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਦਾ ਬਿਆਨ ਆਇਆ ਸਾਹਮਣੇ

ਤਰਨਤਾਰਨ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਭਾਰੀ ਜਿੱਤ ਤੋਂ ਬਾਅਦ, ਸੂਬੇ ਵਿੱਚ ਰਾਜਨੀਤਿਕ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਤਰਨਤਾਰਨ ਉਪ ਚੋਣ ਵਿੱਚ ਇਹ ਇਤਿਹਾਸਕ ਜਿੱਤ ਇਹ ਸਪੱਸ਼ਟ ਕਰਦੀ ਹੈ ਕਿ ਪੰਜਾਬ ਦੇ ਲੋਕ ਕੰਮ ਦੀ ਰਾਜਨੀਤੀ ਅਤੇ ਭਗਵੰਤ ਮਾਨ ਦੀ ਇਮਾਨਦਾਰ ਅਗਵਾਈ ਨੂੰ ਤਰਜੀਹ ਦਿੰਦੇ ਹਨ।

RELATED ARTICLES

Most Popular

Recent Comments