ਅਸ਼ਵਨੀ ਸ਼ਰਮਾ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪਾਰਟੀ 117 ਵਿੱਚੋਂ 117 ਸੀਟਾਂ ‘ਤੇ ਇੱਕਲੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਅਕਾਲੀ ਦਲ ਨਾਲ ਕੋਈ ਗੱਠਜੋੜ ਨਹੀਂ ਹੋਵੇਗਾ । ਉਨ੍ਹਾਂ ਯਾਦ ਦਿਵਾਇਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ, ਭਾਜਪਾ ਨੇ ਸਾਰੀਆਂ ਸੀਟਾਂ ‘ਤੇ ਇਕੱਲੇ ਚੋਣ ਲੜੀ ਸੀ। ਸ਼ਰਮਾ ਨੇ ਦਾਅਵਾ ਕੀਤਾ ਕਿ ਪਾਰਟੀ ਵਰਕਰ ਸੂਬੇ ਵਿੱਚ ਕਮਲ ਨੂੰ ਖਿੜਾਉਣ ਲਈ ਪੂਰੇ ਉਤਸ਼ਾਹ ਨਾਲ ਲੱਗੇ ਹੋਏ ਹਨ।
ਬ੍ਰੇਕਿੰਗ : ਅਸ਼ਵਨੀ ਸ਼ਰਮਾ ਨੇ ਕੀਤਾ ਸਪਸ਼ਟ ਨਹੀਂ ਹੋਵੇਗਾ ਅਕਾਲੀ ਦਲ ਨਾਲ ਗੱਠਜੋੜ
RELATED ARTICLES