ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਮਾਹੌਲ ਭਖਦਾ ਹੋਇਆ ਨਜ਼ਰ ਆ ਰਿਹਾ ਹੈ। ਪੁਲਿਸ ਅਤੇ ਵਿਦਿਆਰਥੀਆਂ ਵਿੱਚ ਤਿੱਖੀ ਬਹਿਸ ਦੇਖਣ ਨੂੰ ਮਿਲੀ। ਪੁਲਿਸ ਨੇ ਗੇਟ ਨੰਬਰ 2 ‘ਤੇ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਬਾਅਦ ਵਿਦਿਆਰਥੀ ਗੁੱਸੇ ਵਿੱਚ ਆ ਗਏ। ਉਹ ਪੀਜੀਆਈ ਦੇ ਸਾਹਮਣੇ ਗੇਟ ਨੰਬਰ 1 ਰਾਹੀਂ ਯੂਨੀਵਰਸਿਟੀ ਵਿੱਚ ਦਾਖਲ ਹੋਏ। ਇਸ ਦੌਰਾਨ ਪੁਲਿਸ ਅਤੇ ਵਿਦਿਆਰਥੀਆਂ ਵਿਚਕਾਰ ਝੜਪਾਂ ਹੋਈਆਂ।
ਬ੍ਰੇਕਿੰਗ : ਪੰਜਾਬ ਯੂਨੀਵਰਸਿਟੀ ਵਿੱਚ ਮਾਹੌਲ ਭਖਿਆ, ਪੁਲਿਸ ਅਤੇ ਵਿਦਿਆਰਥੀਆਂ ਵਿੱਚ ਧੱਕਾ ਮੁੱਕੀ
RELATED ARTICLES


