ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਅੱਜ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਵਜੋਂ ਆਪਣੀ ਸੇਵਾ ਸੰਭਾਲ ਲਈ ਹੈ । ਸੇਵਾ ਸੰਭਾਲ ਸਮਾਗਮ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਹੋਰ ਧਾਰਮਿਕ ਆਗੂਆਂ ਨੇ ਸ਼ਿਰਕਤ ਕੀਤੀ।
ਬ੍ਰੇਕਿੰਗ : ਬਾਬਾ ਟੇਕ ਸਿੰਘ ਧਨੌਲਾ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਜੱਥੇਦਾਰ ਵਜੋ ਸੰਭਾਲੀ ਸੇਵਾ
RELATED ARTICLES