HomePunjabi NewsLiberal Breakingਬ੍ਰੇਕਿੰਗ : ਬਾਬਾ ਟੇਕ ਸਿੰਘ ਧਨੌਲਾ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਜੱਥੇਦਾਰ...

ਬ੍ਰੇਕਿੰਗ : ਬਾਬਾ ਟੇਕ ਸਿੰਘ ਧਨੌਲਾ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਜੱਥੇਦਾਰ ਵਜੋ ਸੰਭਾਲੀ ਸੇਵਾ

ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਅੱਜ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਵਜੋਂ ਆਪਣੀ ਸੇਵਾ ਸੰਭਾਲ ਲਈ ਹੈ । ਸੇਵਾ ਸੰਭਾਲ ਸਮਾਗਮ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਹੋਰ ਧਾਰਮਿਕ ਆਗੂਆਂ ਨੇ ਸ਼ਿਰਕਤ ਕੀਤੀ।

RELATED ARTICLES

Most Popular

Recent Comments