ਸ਼੍ਰੋਮਣੀ ਅਕਾਲੀ ਦਲ ਦਾ ਬਾਗੀ ਧੜਾ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਮੁਲਾਕਾਤ ਕਰੇਗਾ। ਗੁਰਪ੍ਰਤਾਪ ਸਿੰਘ ਵਡਾਲਾ ਨੇ ਦੋਸ਼ ਲਾਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤੱਕ ਇਹ ਦਾਅਵਾ ਕੀਤਾ ਹੈ ਕਿ ਪਾਰਟੀ ਇੱਕ ਧਰਮ ਨਿਰਪੱਖ ਪਾਰਟੀ ਵਜੋਂ ਚੋਣ ਕਮਿਸ਼ਨ ਕੋਲ ਰਜਿਸਟਰਡ ਹੈ ਅਤੇ ਉਹ ਕਿਸੇ ਵੀ ਧਾਰਮਿਕ ਸੰਸਥਾ ਤੋਂ ਨਿਰਦੇਸ਼ ਨਹੀਂ ਲੈ ਸਕਦੀ।
ਬ੍ਰੇਕਿੰਗ: ਬਾਗੀ ਧੜੇ ਵੱਲੋਂ ਅੱਜ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਜਾਵੇਗੀ ਮੁਲਾਕਾਤ
RELATED ARTICLES