ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਸਿੰਘ ਪੰਨੂ ਨੇ ਜਲਾਲਾਬਾਦ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਦੋ ਰੋਡ ਸ਼ੋਅ ਕੀਤੇ, ਪਰ ਪਾਰਟੀ ਨੂੰ ਸਿਰਫ਼ ਇੱਕ ਸੀਟ ਹੀ ਮਿਲੀ। ਪੰਨੂ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਸਵੀਰ ਵਿਰੋਧੀ ਧਿਰਾਂ ਨੂੰ ਹੁਣ ਤੋਂ ਹੀ ਸਾਫ਼ ਦਿਖਾਈ ਦੇ ਰਹੀ ਹੈ।
ਬ੍ਰੇਕਿੰਗ: ਜਲਾਲਾਬਾਦ ਦੇ ਨਤੀਜਿਆਂ ‘ਤੇ ਅਕਾਲੀ ਦਲ ਨੂੰ ਘੇਰਦਿਆਂ ਬਲਤੇਜ ਪੰਨੂ ਨੇ ਸੁਖਬੀਰ ਬਾਦਲ ‘ਤੇ ਕੱਸਿਆ ਤੰਜ
RELATED ARTICLES


