HomePunjabi NewsLiberal Breakingਬ੍ਰੇਕਿੰਗ : LPU ਮਾਮਲੇ ’ਤੇ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...

ਬ੍ਰੇਕਿੰਗ : LPU ਮਾਮਲੇ ’ਤੇ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵਿਰੋਧੀਆਂ ’ਤੇ ਨਿਸ਼ਾਨਾ ਸਾਧਿਆ

ਫਗਵਾੜਾ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਕਈ ਦਿਨਾਂ ਤੋਂ ਵਾਪਰ ਰਹੀਆਂ ਘਟਨਾਵਾਂ ਨੂੰ ਲੈ ਕੇ ਸਿਆਸਤ ਭਖ ਗਈ ਹੈ। ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਪੁਲੀਸ ਨੇ ਪੇਸ਼ੇਵਰ ਢੰਗ ਨਾਲ ਸਥਿਤੀ ਸੰਭਾਲੀ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੰਨੂ ਨੇ ਵਿਦਿਆਰਥੀਆਂ ਨਾਲ ਜੁੜੇ ਸੰਵੇਦਨਸ਼ੀਲ ਮੁੱਦੇ ’ਤੇ ਸਿਆਸਤ ਕਰਨ ਲਈ ਵਿਰੋਧੀ ਆਗੂਆਂ ਦੀ ਆਲੋਚਨਾ ਕੀਤੀ।

RELATED ARTICLES

Most Popular

Recent Comments