HomePunjabi NewsLiberal Breakingਬ੍ਰੇਕਿੰਗ : ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ, ਆਉਣਗੇ ਜੇਲ੍ਹ ਤੋਂ ਬਾਹਰ

ਬ੍ਰੇਕਿੰਗ : ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ, ਆਉਣਗੇ ਜੇਲ੍ਹ ਤੋਂ ਬਾਹਰ

ਬ੍ਰੇਕਿੰਗ : ਬਲਵੰਤ ਸਿੰਘ ਰਾਜੋਆਣਾ ਨੂੰ ਆਪਣੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੇ ਭੋਗ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮਿਲੀ ਹੈ। ਉਨ੍ਹਾਂ ਨੂੰ ਪਿੰਡ ਵਿੱਚ ਕੱਲ੍ਹ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੁਲਸ ਹਿਰਾਸਤ ਵਿੱਚ ਭੋਗ ਅਤੇ ਅੰਤਿਮ ਅਰਦਾਸ ਲਈ ਸ਼ਾਮਲ ਹੋਣ ਦੀ ਮਨਜ਼ੂਰੀ ਦਿੱਤੀ ਗਈ। ਰਾਜੋਆਣਾ ਨੇ ਇਸ ਲਈ ਹਾਈ ਕੋਰਟ ਵਿੱਚ ਪੈਰੋਲ ਦੀ ਅਰਜ਼ੀ ਦਾਇਰ ਕੀਤੀ ਸੀ।

RELATED ARTICLES

Most Popular

Recent Comments