ਨਵੀਂ ਦਿੱਲੀ 08 ਅਕਤੂਬਰ: ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ 28 ਅਕਤੂਬਰ ਨੂੰ ਸੁਣਵਾਈ ਹੋਵੇਗੀ। ਅਪੀਲ ਵਿੱਚ ਫਾਂਸੀ ਦੀ ਸਜ਼ਾ ਨੂੰ ਉਮਰਕੈਦ ਵਿੱਚ ਬਦਲਣ ਦੀ ਮੰਗ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਇਹ ਰਹਿਮ ਦੀ ਅਪੀਲ ਸਾਲ 2012 ਤੋਂ ਰਾਸ਼ਟਰਪਤੀ ਕੋਲ ਲੰਬਿਤ ਹੈ। ਮਾਮਲੇ ਵਿੱਚ ਅਗਲੀ ਸੁਣਵਾਈ ਦੌਰਾਨ ਅਪੀਲ ’ਤੇ ਫੈਸਲੇ ਦੀ ਦਿਸ਼ਾ ਸਪੱਸ਼ਟ ਹੋ ਸਕਦੀ ਹੈ।
ਬ੍ਰੇਕਿੰਗ : ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ 28 ਅਕਤੂਬਰ ਨੂੰ ਸੁਣਵਾਈ, ਫਾਂਸੀ ਨੂੰ ਉਮਰਕੈਦ ’ਚ ਬਦਲਣ ਦੀ ਮੰਗ
RELATED ARTICLES


